| ਭਾਰਤੀ ਕਿਰਤ ਕਾਂਗਰਸ ਦਾ 45ਵਾਂ ਸਮਾਗਮ ਸ਼ੁਰੂ |
|
|
|
| Friday, 17 May 2013 14:30 | |
|
ਨਵੀਂ ਦਿੱਲੀ, 17 ਮਈ-ਭਾਰਤੀ ਕਿਰਤ ਕਾਂਗਰਸ ਦਾ 45ਵਾਂ ਸਮਾਗਮ ਅੱਜ ਨਵੀਂ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਦੋ ਦਿਨਾਂ ਸਮਾਗਮ ਦਾ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਮਾਜ, ਅਰਥਚਾਰੇ ਤੇ ਰਾਸ਼ਟਰ ਦੀ ਮਜ਼ਬੂਤੀ ਲਈ ਸਰਕਾਰ, ਸਨਅਤਾਂ ਤੇ ਕਿਰਤੀ ਜੱਥੇਬੰਦੀਆਂ ਵਿਚਾਲੇ ਨੇੜਲੇ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। Add comment (0)
|
|
| Read more... |
| 51 ਭਾਰਤੀ ਮਛੇਰਿਆਂ ਨੂੰ ਰਿਹਾਅ ਕਰੇਗਾ ਪਾਕਿ |
|
|
|
| Friday, 17 May 2013 14:29 | |
|
ਇਸਲਾਮਾਬਾਦ, 17 ਮਈ-ਪਾਕਿਸਤਾਨ ਵੱਲੋਂ ਛੇਤੀ ਹੀ 51 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਸਬੰਧੀ ਪਾਕਿਸਤਾਨ ਨੇ ਐਲਾਨ ਕਰਦਿਆਂ ਆਖਿਆ ਹੈ ਕਿ ਇਨ੍ਹਾਂ ਮਛੇਰਿਆ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਤੇ ਛੇਤੀ ਹੀ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਹਾਲਾਂਕਿ ਇਨ੍ਹਾਂ ਮਛੇਰਿਆਂ ਨੂੰ ਛੱਡਣ ਦੀ ਤਾਰੀਖ਼ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। |
|
| Read more... |
| ਰਾਸ਼ਟਰਪਤੀ ਰਾਜ ਦੀ ਪੰਜਾਬ 'ਚ ਨਹੀਂ, ਦਿੱਲੀ 'ਚ ਲੋੜ : ਮਜੀਠੀਆ |
|
|
|
| Friday, 17 May 2013 14:28 | |
|
ਮਾਨਸਾ, 17 ਮਈ -ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ 'ਤੇ ਪ੍ਰਤੀਕਰਮ ਕਰਦਿਆਂ ਕਾਂਗਰਸੀ ਆਗੂਆਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਹ ਸੂਬੇ ਤੇ ਦੇਸ਼ ਦੇ ਹਿੱਤ ਵਿੱਚ ਹਨ ਤਾਂ ਪਹਿਲਾਂ ਦਿੱਲੀ ਵਿਖੇ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦੇਣਗੀਆਂ ਕਿਉਂਕਿ ਜਿੱਥੇ ਦਿੱਲੀ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ |
|
| Read more... |
| ਘੱਟ ਗਿਣਤੀਆਂ ਨੂੰ ਕਰਜ਼ਾ ਦੇਣ ਲਈ ਆਮਦਨ ਮਾਪਦੰਡਾਂ ਵਿੱਚ ਸੋਧ |
|
|
|
| Friday, 17 May 2013 14:28 | |
|
ਨਵੀਂ ਦਿੱਲੀ, 17 ਮਈ-ਸਰਕਾਰ ਕੌਮੀ ਘੱਟ ਗਿਣਤੀ ਵਿਕਾਸ ਅਤੇ ਵਿੱਤ ਨਿਗਮ ਰਾਹੀਂ ਦੋਹਰੀ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਘੱਟ ਗਿਣਤੀਆਂ ਦੇ ਭਾਈਚਾਰੇ ਨੂੰ ਸਸਤਾ ਕਰਜ਼ਾ ਮੁਹੱਈਆ ਕਰਵਾਉਣ ਲਈ ਆਮਦਨ ਮਾਪਦੰਡਾਂ ਦੀ ਸੋਧ ਉਤੇ ਵਿਚਾਰ ਕਰ ਰਹੀ ਹੈ। ਗ੍ਰਾਮੀਣ ਖੇਤਰਾਂ ਵਿੱਚ 40 ਹਜ਼ਾਰ ਰੁਪਏ ਸਾਲਾਨਾ ਤੇ ਸ਼ਹਿਰੀ ਖੇਤਰਾਂ ਵਿੱਚ 55 ਹਜ਼ਾਰ ਰੁਪਏ ਸਾਲਾਨਾ ਆਮਦਨੀ ਵਾਲੇਪਰਿਵਾਰ ਦੋਹਰੀ ਗਰੀਬੀ ਲਾਈਨ ਦੇ ਵਰਗ ਹੇਠ ਆਉਂਦੇ ਹਨ। ਪਿਛਲੇ ਮਾਲੀ ਸਾਲ ਦੌਰਾਨ 1 ਲੱਖ 2 ਹਜ਼ਾਰ 336 ਲਾਭਪਾਤਰੀਆਂ |
|
| Read more... |
| ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪ੍ਰਬੰਧ ਮੁਕੰਮਲ |
|
|
|
| Friday, 17 May 2013 14:27 | |
|
ਚੰਡੀਗੜ੍ਹ, 17 ਮਈ -ਸੂਬੇ ਵਿੱਚ 146 ਪੰਚਾਇਤ ਸੰਮਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 19 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਸਭ ਪ੍ਰਬੰਧ ਮੁਕੰਮਲ ਹੋ ਗਏ ਹਨ। ਚੋਣਾਂ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸਟੇਟ ਚੋਣ ਕਮਿਸ਼ਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਚੋਣਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। |
|
| Read more... |






































