ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ ਵੱਲੋਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਏਅਰ ਇੰਡੀਆ ਵੱਲੋਂ ਆਪਣੇ ਜਹਾਜ਼ਾਂ ਉੱਤੇ ‘ੴ’ ਦਾ ਚਿੰਨ੍ਹ ਲਿਖਿਆ ਜਾ ਰਿਹਾ ਹੈ।

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ ਵੱਲੋਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਏਅਰ ਇੰਡੀਆ ਵੱਲੋਂ ਆਪਣੇ ਜਹਾਜ਼ਾਂ ਉੱਤੇ ‘ੴ’ ਦਾ ਚਿੰਨ੍ਹ ਲਿਖਿਆ ਜਾ ਰਿਹਾ ਹੈ।ਦੱਸ ਦੇਈਏ ਵਿਸ਼ਵ ਭਰ ਵਿੱਚ ਪਹਿਲੀ ਤੋਂ 12 ਨਵੰਬਰ ਤਕ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਰਿਹਾ ਹੈ।