ਪੰਜਾਬ ਦੀ ਸਿਆਸਤ ‘ਚ ਇੱਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਹੋਇਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਰੱਖਿਆ ਗਿਆ ਹੈ।

Image Courtesy Abp Sanjha

ਲੁਧਿਆਣਾ: ਪੰਜਾਬ ਦੀ ਸਿਆਸਤ ‘ਚ ਇੱਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਹੋਇਆ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਰੱਖਿਆ ਗਿਆ ਹੈ। ਇਸ ਪਾਰਟੀ ਦਾ ਐਲਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਹੈ। ਉਹ ਇਸ ਪਾਰਟੀ ਦੇ ਪ੍ਰਧਾਨ ਹੋਣਗੇ।

ਤੁਹਾਨੂੰ ਦੱਸ ਦੇਈਏ ਕਿ ਬਾਗੀ ਸੁਰਾਂ ਦੇ ਚੱਲਦੇ ਢੀਂਡਸਾ ਪਿਓ-ਪੁੱਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਹੁਣ ਸੁਖਦੇਵ ਢੀਂਡਸਾ ਵੱਲੋਂ ਇਹ ਨਵੀਂ ਪਾਰਟੀ ਬਣਾਈ ਗਈ ਹੈ।

News Credit ABP Sanjha