ਪੰਜਾਬ ‘ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਦੌਰਾਨ ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ।

Image courtesy Abp Sanjha

ਚੰਡੀਗੜ੍ਹ: ਪੰਜਾਬ ‘ਚ ਝੋਨੇ ਦੀ ਫਸਲ ਦੀ ਕਟਾਈ ਮਗਰੋਂ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਸਿਖਰਲੇ ਪੱਧਰ ਤੇ ਹਨ। ਇਸ ਦੌਰਾਨ ਦਿੱਲੀ ਦੇ ਪ੍ਰਦੂਸ਼ਨ ਲੈਵਲ ਤੇ ਭਾਰੀ ਅਸਰ ਪੈ ਰਿਹਾ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਉਹ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੇਂਦਰ ਦੀ ਕੋਈ ਗੱਲ ਮੰਨਣ ਲਈ ਵੀ ਤਿਆਰ ਨਹੀਂ।

ਇਸ ਸਬੰਧੀ ਅੱਜ ਸੁਪਰੀਮ ਕੋਰਟ ਨੇ ਸਾਬਕਾ ਜੱਜ ਜਸਟਿਸ ਮਦਨ ਬੀ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਰਾਜਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਵਜੋਂ ਕੰਮ ਕਰਨ ਲਈ ਨਿਯੁਕਤ ਕੀਤਾ ਹੈ।

News Credit Abp sanjha