ਗੰਢਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ਗੰਢੇ ‘ਚ ਅਜਿਹੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਨ ‘ਚ ਫ਼ਾਇਦੇਮੰਦ ਅਤੇ ਕਾਰਗਰ ਸਾਬਿਤ ਹੁੰਦੇ ਹਨ। ਲਾਲ ਰੰਗ ਦੇ ਗੰਢੇ ‘ਚ ਐਂਟੀ ਫ਼ੰਗਲ, ਐਂਟੀ ਔਕਸਿਡੈਂਟ ਅਤੇ ਐਂਟੀ ਇਨਫ਼ਲੇਮੇਟਰੀ ਗੁਣ ਹੁੰਦੇ ਹਨ। ਸਰਦੀਆਂ ‘ਚ ਇਸ ਨੂੰ ਨੇਮੀ ਤੌਰ ‘ਤੇ ਖਾਣ ‘ਚ ਤੁਹਾਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ। ਲਾਲ ਗੰਢਾ ਕਈ ਤਰ੍ਹਾਂ ਦੀਆਂ ਬੀਮਾਰੀਆਂ, ਖ਼ਾਸ ਕਰ ਕੇ ਦਿਲ ਸਬੰਧਤ ਬੀਮਾਰੀਆਂ ਤੋਂ ਸਾਨੂੰ ਬਚਾਉਂਦਾ ਹੈ।
ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ – ਲਾਲ ਰੰਗ ਦਾ ਗੰਢਾ ਸਿਹਤ ਲਈ ਬਹੁਤ ਵਧੀਆ ਹੈ। ਇਸ ਗੰਢੇ ‘ਚ ਐਟੀ ਫ਼ੰਗਲ ਗੁਣ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ‘ਚ ਮਦਦ ਕਰਦੇ ਹਨ।
ਕੈਂਸਰ ਦੇ ਖ਼ਤਰੇ ਨੂੰ ਕਰੇ ਘੱਟ – ਲਾਲ ਰੰਗ ਦੇ ਗੰਢੇ ਦੀ ਵਰਤੋਂ ਕਰਨ ਨਾਲ ਕੈਂਸਰ ਹੋਰ ਦਾ ਖ਼ਤਰਾ ਕਾਫ਼ੀ ਮਾਤਰਾ ‘ਚ ਘੱਟ ਰਹਿੰਦਾ ਹੈ। ਮਾਹਿਰਾਂ ਵਲੋਂ ਕੀਤੇ ਗਏ ਕਈ ਸੋਧ ‘ਚ ਇਹ ਗੱਲ ਸਾਹਮਣੇ ਆਈ ਹੈ ਜਿਸ ‘ਚ ਲਾਲ ਰੰਗ ਦੇ ਗੰਢੇ ਦੀ ਵਰਤੋਂ ਕੈਂਸਰ ਖ਼ਤਮ ਕਰਨ ਲਈ ਕੀਤੀ ਜਾਂਦੀ ਹੈ।
ਹੰਡੀਆਂ ਲਈ ਫ਼ਾਇਦੇਮੰਦ – ਹਡੀਆਂ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋਣ ‘ਤੇ ਤੁਹਾਨੂੰ ਲਾਲ ਰੰਗੰ ਦੇ ਗੰਢੇ ਦੀ ਵਰਤੋਂ ਕਰਨੀ ਚਾਹੀਦੀ ਹੈ। ਲਾਲ ਗੰਢਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ।
ਅਸ? ਥਮਾ, ਐਲਰਜੀ, ਗਠੀਏ ਨੂੰ ਕਰੇ ਠੀਕ – ਜੇਕਰ ਤੁਸੀਂ ਐਜ਼ਮਾ, ਐਲਰਜੀ ਜਾਂ ਗਠੀਆ ਵਰਗੀਆਂ ਬੀਮਾਰੀਆਂ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਲਾਲ ਰੰਗ ਦੇ ਗੰਢੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਸਾਰੀਆਂ ਬੀਮਾਰੀਆਂ ਤੋਂ ਮੁਕਤੀ ਪਾਉਣ ਲਈ ਤੁਹਾਨੂੰ ਅੱਜ ਹੀ ਲਾਲ ਰੰਗ ਦੇ ਗੰਢੇ ਨੂੰ ਖਾਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।
ਗਰਭਵਤੀ ਮਹਿਲਾਵਾਂ ਲਈ ਫ਼ਾਇਦੇਮੰਦ – ਗਰਭਵਤੀ ਮਹਿਲਾਵਾਂ ਲਈ ਲਾਲ ਗੰਢਾ ਬਹੁਤ ਲਾਹੇਵੰਦ ਹੈ। ਇਸ ਦੀ ਵਰਤੋਂ ਮਹਿਲਾਵਾਂ ਸਲਾਦ ਦੇ ਤੌਰ ‘ਤੇ ਵੀ ਕਰ ਸਕਦੀਆਂ ਹਨ, ਜਿਸ ਨਾਲ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰਹਿਣਗੀਆਂ। ਇਸ ਗੰਢੇ ‘ਚ ਫ਼ੋਲਿਕ ਐਸਿਡ ਹੁੰਦਾ ਹੈ ਜੋ ਬੱਚੇ ਦੇ ਆਮ ਵਿਕਾਸ ਲਈ ਬਹੁਤ ਜ਼ਰੂਰੀ ਹੈ।
ਬਲੱਡ ਸ਼ੂਗਰ ਦੇ ਪੱਧਰ ਨੂੰ ਕਰੇ ਘੱਟ – ਵੱਖ-ਵੱਖ ਅਧਿਆਨਾਂ ਤੋਂ ਪਤਾ ਚੱਲਿਆ ਹੈ ਕਿ ਲਾਲ ਗੰਢਾ ਵਧੇ ਹੋਏ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਹ ਟਾਈਪ ਵੰਨ ਅਤੇ ਟਾਈਪ ਟੂ ਸ਼ੂਗਰ ਦਾ ਪ੍ਰਬੰਧਨ ਕਰਨ ‘ਚ ਮਦਦ ਕਰਦਾ ਹੈ। ਜਰਨਲ ਐਨਵਾਇਰਨਮੈਂਟਲ ਹੈੱਲਥ ਇਨਸਾਈਟਸ ‘ਚ ਪ੍ਰਕਾਸ਼ਿਤ ਇੱਕ ਅਧਿਐਨ ‘ਚ ਪਾਇਆ ਗਿਆ ਹੈ ਕਿ 100 ਗ੍ਰਾਮ ਲਾਲ ਪਿਆਜ਼ ਨੇ ਬਲੱਡ ਸ਼ੂਗਰ ਨੂੰ ਸਿਰਫ਼ ਚਾਰ ਘੰਟਿਆਂ ‘ਚ ਘਟਾ ਦਿੱਤਾ।
ਫ਼ਾਈਬਰ ਦੀ ਭਰਪੂਰ ਮਾਤਰਾ – ਲਾਲ ਰੰਗ ਦੇ ਗੰਢੇ ‘ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਸ਼ੂਗਰ ਦੇ ਰੋਗੀਆਂ ਲਈ ਇੱਕ ਆਦਰਸ਼ ਤੱਤ ਮੰਨਿਆ ਜਾਂਦਾ ਹੈ। ਫ਼ਾਈਬਰ ਅੰਤੜੀ ਦੀ ਸਿਹਤ ਠੀਕ ਰੱਖਦਾ ਅਤੇ ਢਿੱਡ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਰੱਖੇਗਾ।
ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ਦਾ ਕਰਦੈ ਕੰਮ – ਲਾਲ ਰੰਗ ਦੇ ਗੰਢੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕੋਲੈਸਟਰੋਲ ਸਹੀ ਰਹਿੰਦਾ ਹੈ। ਇਹ ਕੋਲੈਸਟਰੋਲ ਦੇ ਪੱਧਰ ਨੂੰ ਘਟਾਉਣ ਅਤੇ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ।