ਲੋਕ ਸੰਤਰੇ ਦੀ ਵਰਤੋਂ ਕਈ ਤਰੀਕਿਆਂ ਨਾਲ ਕਰਦੇ ਹਨ। ਕੁੱਝ ਲੋਕ ਇਸ ਨੂੰ ਜੂਸ ਦੇ ਰੂਪ ‘ਚ ਵਰਤਦੇ ਹਨ ਤਾਂ ਕੁੱਝ ਇਸ ਨੂੰ ਇੰਝ ਹੀ ਖਾਣਾ ਪਸੰਦ ਕਰਦੇ ਹਨ। ਸੰਤਰੇ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ। ਇਸ ‘ਚ ਵਾਇਟਾਮਿਨ-C, A, ਅਮੀਨੋ ਐਸਿਡ, ਕੈਲਸ਼ੀਅਮ, ਫ਼ਾਸਫ਼ੋਰਸ, ਸੋਡੀਅਮ ਵਰਗੇ ਮਿਨਰਲਜ਼ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਸ ਫ਼ਲ ਨੂੰ ਖਾਣ ਨਾਲ ਸ਼ਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ। ਰੋਜ਼ਾਨਾ ਸਿਰਫ਼ ਇੱਕ ਸੰਤਰਾ ਖਾਣ ਨਾਲ ਸ਼ਰੀਰ ਕਈ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਸੰਤਰਾ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ …
ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ – ਸੰਤਰਾ ਸੋਡੀਅਮ ਦੀ ਮਾਤਰਾ ਨੂੰ ਕਾਬੂ ਕਰਨ ਦਾ ਕੰਮ ਕਰਦਾ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਵੀ ਹਾਈ ਜਾਂ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਆਪਣੀ ਖ਼ੁਰਾਕ ‘ਚ ਸੰਤਰੇ ਨੂੰ ਜ਼ਰੂਰ ਸ਼ਾਮਿਲ ਕਰਨ।
ਕੈਂਸਰ ਤੋਂ ਬਚਾਏ – ਵਾਇਟਾਮਿਨ-C ਨਾਲ ਭਰਪੂਰ ਸੰਤਰਾ ਸ਼ਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਫ਼੍ਰੀ-ਰੈਡਿਕਲਜ਼ ਤੋਂ ਸੁਰੱਖਿਅਤ ਰੱਖਦਾ ਹੈ। ਨਾਲ ਹੀ ਇਸ ‘ਚ ਮੌਜੂਦ ਲਾਈਮੋਨਿਨ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦਾ ਹੈ। ਸੰਤਰੇ ‘ਚ ਵਾਇਟਾਮਿਨ-ਏ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ। ਰੋਜ਼ਾਨਾ ਸੰਤਰਾ ਖਾਣ ਨਾਲ ਲਿਵਰ ਦੇ ਕੈਂਸਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਕਿਡਨੀ ਦੀ ਪੱਥਰੀ ਤੋਂ ਰਾਹਤ – ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਕਿਡਨੀ ‘ਚ ਹੋਣ ਵਾਲੀ ਪੱਥਰੀ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਤੁਸੀਂ ਸੰਤਰੇ ਨੂੰ ਰੋਜ਼ਾਨਾ ਆਪਣੀ ਡਾਈਟ ‘ਚ ਸ਼ਾਮਿਲ ਕਰੋ।
ਬਵਾਸੀਰ ਤੋਂ ਛੁਟਕਾਰਾ – ਸੰਤਰਾ ਢਿੱਡ ਦੇ ਅਲਸਰ ਨੂੰ ਖ਼ਤਮ ਕਰਦਾ ਹੈ ਅਤੇ ਬਵਾਸੀਰ ਤੋਂ ਰਾਹਤ ਦਿਵਾਉਂਦਾ ਹੈ। ਇਸ ਲਈ ਰੋਜ਼ਾਨਾ ਖਾਣਾ ਖਾਣ ਦੇ ਬਾਅਦ ਇੱਕ ਗਿਲਾਸ ਸੰਤਰੇ ਦਾ ਜੂਸ ਪੀਓ। ਬਵਾਸੀਰ ਦੇ ਮਰੀਜ਼ ਸੰਤਰੇ ਦੇ ਛਿਲਕੇ ਦੇ ਪਾਊਡਰ ਨੂੰ ਵੀ ਪਾਣੀ ‘ਚ ਮਿਲਾ ਕੇ ਪੀ ਸਕਦੇ ਹਨ।
ਜ਼ੁਕਾਮ ਤੋਂ ਰਾਹਤ – ਸੰਤਰੇ ‘ਚ ਮੌਜੂਦ ਵਾਇਟਾਮਿਨ- C ਜ਼ੁਕਾਮ ਤੋਂ ਰਾਹਤ ਦਿਵਾਉਂਦਾ ਹੈ। ਲੋਕਾਂ ਦਾ ਅਜਿਹਾ ਮੰਨਣਾ ਹੈ ਕਿ ਸੰਤਰੇ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਲਈ ਜ਼ੁਕਾਮ ਦੀ ਸਮੱਸਿਆ ਹੋਣ ‘ਤੇ ਇਸ ਨੂੰ ਨਹੀਂ ਖਾਣਾ ਚਾਹੀਦਾ ਹੈ ਜਦਕਿ ਇਹ ਗ਼ਲਤ ਹੈ ਇਸ ‘ਚ ਮੌਜੂਦ ਵਾਇਟਾਮਿਨ C ਜ਼ੁਕਾਮ ਤੋਂ ਰਾਹਤ ਦਿਵਾਉਂਦੀ ਹੈ।
ਭਾਰ ਘੱਟ ਕਰੇ – ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਸੰਤਰਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਤੁਸੀਂ ਚਾਹੋ ਤਾਂ ਇਸ ਦਾ ਜੂਸ ਵੀ ਪੀ ਸਕਦੇ ਹੋ।
ਅੱਖਾਂ ਦੀ ਰੋਸ਼ਨੀ ਵਧਾਏ – ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ। ਇਸ ਲਈ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਬੱਚਿਆਂ ਲਈ ਤਾਂ ਇਹ ਫ਼ਲ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।
ਚਮਕਦੀ ਚਮੜੀ – ਇਸ ‘ਚ ਵਾਇਟਾਮਿਨ C, ਐਂਟੀ-ਔਕਸੀਡੈਂਟ, ਐਂਟੀ-ਇਨਫ਼ਲੇਮੇਟਰੀ, ਬੀਟਾ ਕੈਰੋਟੀਨ ਪਾਇਆ ਜਾਂਦਾ ਹੈ ਜੋ ਚਮੜੀ ਦੇ ਦਾਗ-ਧੱਬੇ, ਮੁਹਾਂਸੇ, ਝੁਰੜੀਆਂ ਆਦਿ ਦੂਰ ਕਰਦਾ ਹੈ ਅਤੇ ਚਮੜੀ ਨੂੰ ਖ਼ੂਬਸੂਰਤ ਬਣਾਉਂਦਾ ਹੈ। ਚਮਕਦੀ ਚਮੜੀ ਲਈ ਤੁਸੀਂ ਸੰਤਰੇ ਨੂੰ ਚਿਹਰੇ ‘ਤੇ ਵੀ ਲਗਾ ਸਕਦੇ ਹੋ।
ਦਿਲ ਨੂੰ ਰੱਖੇ ਸਿਹਤਮੰਦ – ਐਂਟੀ-ਔਕਸੀਡੈਂਟ ਨਾਲ ਭਰਪੂਰ ਸੰਤਰੇ ਦਾ ਰੋਜ਼ਾਨਾ ਸੇਵਨ ਕੋਲੈਸਟਰੋਲ ਲੈਵਲ ਅਤੇ ਬਲੱਡ ਸਰਕੁਲੇਸ਼ਨ ਨੂੰ ਸਹੀ ਰੱਖਦਾ ਹੈ। ਇਸ ‘ਚ ਫ਼ਾਈਟੋਕੈਮੀਕਲਜ਼ ਨਾਂ ਦਾ ਤੱਤ ਵੀ ਪਾਇਆ ਜਾਂਦਾ ਹੈ ਜਿਸ ਨਾਲ ਤੁਸੀਂ ਖ਼ੂਨ ਦੇ ਥੱਕੇ ਬਣਨਾ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ।