ਸੁਆਦ ਤੇ ਸਿਹਤ ਨਾਲ ਭਰਪੂਰ ਅਮਰੂਦ ਖਾਣ ‘ਚ ਬਹੁਤ ਜਅਿਾਦਾ ਸੁਆਦ ਅਤੇ ਫ਼ਾਇਦੇਮੰਦ ਹੁੰਦਾ ਹੈ। ਅਮਰੂਦ ਦੇ ਨਾਲ-ਨਾਲ ਇਸ ਦੇ ਪੱਤਿਆਂ ‘ਚ ਵੀ ਕਈ ਤਰ੍ਹਾਂ ਦੇ ਗੁਣ ਲੁੱਕੇ ਹੋਏ ਹੁੰਦੇ ਹਨ। ਖ਼ਾਲੀ ਢਿੱਡ ਅਮਰੂਦ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਢਿੱਡ ਸਬੰਧੀ ਕਈ ਪਰੇਸ਼ਾਨੀ ਦੂਰ ਹੁੰਦੀਆਂ ਹਨ॥ ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੈ। ਅਮਰੂਦ ਦੇ ਪੱਤਿਆਂ ‘ਚ ਐਂਟੀ-ਬੈਕਟੀਰੀਅਲ, ਐਂਟੀਔਕਸੀਡੈਂਟ ਤੇ ਐਂਟੀ-ਇਨਫ਼ਲੇਮੇਟੋਰੀ ਗੁਣ ਹੁੰਦੇ ਹਨ ਜੋ ਕਈ ਬੀਮਾਰੀਆਂ ਨੂੰ ਦੂਰ ਕਰਨ ‘ਚ ਸਹਾਇਕ ਹੋ ਸਕਦੇ ਹਨ। ਸ਼ੂਗਰ ਰੋਗੀਆਂ ਨੂੰ ਅਮਰੂਦ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣਾ ਚਾਹੀਦਾ ਹੈ, ਇਹ ਉਨ੍ਹਾਂ ਲਈ ਕਾਫ਼ੀ ਜ਼ਿਆਦਾ ਫ਼ਾਇਦੇਮੰਦ ਹੋ ਸਕਦਾ ਹੈ। ਪੱਤਿਆਂ ਦਾ ਕਾੜ੍ਹਾ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਉਨ੍ਹਾਂ ਬਾਰੇ ਆਓ ਜਾਣਦੇ ਹਾਂ …
ਕਿਵੇਂ ਤਿਆਰ ਕਰੀਏ ਅਮਰੂਦ ਦਾ ਕਾੜ੍ਹਾ – ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾਉਣ ਲਈ ਇੱਕ ਭਾਂਡੇ ‘ਚ ਦੋ ਗਲਾਸ ਪਾਣੀ ਲਵੋ। ਇਸ ‘ਚ 4-5 ਪੱਤੇ ਅਮਰੂਦ ਦੇ ਪੱਤੇ ਪਾਓ। ਹੁਣ ਇਸ ਨੂੰ ਗੈਸ ‘ਤੇ ਚੰਗੀ ਤਰ੍ਹਾਂ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਨੂੰ ਬੰਦ ਕਰ ਦਿਉ। ਠੰਢਾ ਹੋਣ ਤੋਂ ਬਾਅਦ ਇਸ ਪਾਣੀ ਨੂੰ ਛਾਣ ਲਓ ਅਤੇ ਫ਼ਿਰ ਇਸ ਦੀ ਵਰਤੋਂ ਕਰੋ।
ਚਮੜੀ ਦੀ ਪਰੇਸ਼ਾਨੀ ਕਰੋ ਘੱਟ – ਅਮਰੂਦ ਦੇ ਪੱਤਿਆਂ ਦੇ ਸੇਵਨ ਨਾਲ ਚਮੜੀ ਨਾਲ ਸਬੰਧਿਤ ਸਾਰੀ ਪਰੇਸ਼ਾਨੀ ਦੂਰ ਹੋ ਸਕਦੀ ਹੈ। ਕਿੱਲ-ਮੁਹਾਂਸਿਆਂ ਤੋਂ ਰਾਹਤ ਪਾਉਣ ਲਈ ਤੁਸੀਂ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰੋ। ਇਸ ਨੂੰ ਚੰਗੀ ਤਰ੍ਹਾਂ ਪੀਸ ਕੇ ਚਮੜੀ ‘ਤੇ ਲਗਾਓ। ਕੁੱਝ ਦਿਨਾਂ ਤਕ ਇਸ ਦੀ ਵਰਤੋਂ ਕਰਨ ‘ਤੇ ਤੁਸੀਂ ਕਿੱਲ-ਮੁਹਾਂਸਿਆਂ ਦੀ ਪਰੇਸ਼ਾਨੀ ਤੋਂ ਮੁਕਤੀ ਪਾ ਸਕਦੇ ਹੋ। ਇੰਨਾ ਹੀ ਨਹੀਂ ਇਹ ਤੁਹਾਡੇ ਬਲੈਕਹੈੱਡਜ਼ ਨੂੰ ਵੀ ਦੂਰ ਕਰ ਸਕਦਾ ਹੈ।
ਚਮੜੀ ਨੂੰ ਤੰਦਰੁਸਤ ਰੱਖੇ – ਇਹ ਕਾੜਾ ਸਾਡੀ ਚਮੜੀ ਵਿਚਲੇ ਵਿਸ਼ੈਲੇ ਤੱਤ ਖ਼ਤਮ ਕਰਦਾ ਹੈ। ਕਈ ਵਾਰ ਚਮੜੀ ਉਮਰ ਤੋਂ ਪਹਿਲਾਂ ਹੀ ਆਪਣੀ ਚਮਕ ਗੁਆ ਲੈਂਦੀ ਹੈ ਅਤੇ ਢਲਣ ਲੱਗ ਜਾਂਦੀ ਹੈ। ਇਨ੍ਹਾਂ ਹਾਲਤਾਂ ਵਿੱਚ ਵਿਅਕਤੀ ਉਮਰ ਤੋਂ ਪਹਿਲਾਂ ਬੁੱਢਾ ਲੱਗਦਾ ਹੈ। ਅਮਰੂਦ ਦੇ ਪੱਤਿਆਂ ਦਾ ਕਾੜਾ ਮੂੰਹ ਤੇ ਮਸਾਜ ਦੇ ਤੌਰ ‘ਤੇ ਵਰਤਣ ਨਾਲ ਚਮੜੀ ਦੀ ਚਮਕ ਵੱਧ ਜਾਂਦੀ ਹੈ ਅਤੇ ਢਿਲਕਵਾਂਪਣ ਦੂਰ ਹੁੰਦਾ ਹੈ।
ਕੋਲੈਸਟਰੋਲ ਕਰੇ ਘੱਟ – ਕਲੈਸਟਰੋਲ ਸਾਡੇ ਸ਼ਰੀਰ ‘ਚ ਦਿਲ ਦੀਆਂ ਨਾੜਾਂ ਵਿੱਚ ਜੰਮ ਜਾਂਦਾ ਹੈ ਜਿਸ ਨਾਲ ਦਿਲ ਦੀਆਂ ਬੀਮਾਰੀਆਂ ਪੈਦਾ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪੁਰਾਣੇ ਸਮੇਂ ਦੇ ਵੈਦ ਸ਼ਰੀਰ ‘ਚ ਕੋਲੈਸਟਰੋਲ ਦਾ ਪੱਧਰ ਵੱਧ ਜਾਣ ‘ਤੇ ਜਾਂ ਦਿਲ ਦੀ ਤਕਲੀਫ਼ ਹੋਣ ‘ਤੇ ਅਮਰੂਦ ਦੇ ਪੱਤਿਆਂ ਦਾ ਕਾੜ੍ਹਾ ਬਣਾ ਕੇ ਪੀਣ ਲਈ ਦਿੰਦੇ ਸਨ। ਇਸ ਕਾੜ੍ਹੇ ਨਾਲ ਫ਼ਾਇਦਾ ਹੁੰਦਾ ਸੀ।
ਡਾਇਰੀਆ ਦਾ ਇਲਾਜ – ਕਈ ਵਾਰ ਗੰਦਾ/ਦੂਸ਼ਿਤ ਭੋਜਨ ਖਾਣ ਨਾਲ ਸਾਡਾ ਢਿੱਡ ਖ਼ਰਾਬ ਹੋ ਜਾਂਦਾ ਹੈ। ਦੂਸ਼ਿਤ ਭੋਜਨ ਵਿੱਚ ਵਿਸ਼ੈਲੇ ਬੈਕਟੀਰੀਆ ਪੈਦਾ ਹੋ ਜਾਂਦੇ ਹਨ ਜੋ ਢਿੱਡ ਨੂੰ ਖ਼ਰਾਬ ਕਰਦੇ ਹਨ। ਅਮਰੂਦ ਦੇ ਪੱਤਿਆਂ ਦਾ ਕਾੜਾ ਇਨ੍ਹਾਂ ਬੈਕਟੀਰੀਆ ਨੂੰ ਖ਼ਤਮ ਕਰਦਾ ਹੈ। ਜੇਕਰ ਬੱਚਿਆਂ ਦੇ ਢਿੱਡ ਵਿੱਚ ਕੀੜੇ ਹੋਣ ਤਾਂ ਇਹ ਕਾੜ੍ਹਾ ਉਨ੍ਹਾਂ ਕੀੜਿਆਂ ਦਾ ਵੀ ਖ਼ਾਤਮਾ ਕਰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।