ਜ਼ੀਰੇ ਵਾਲੇ ਪਾਣੀ ਦੇ ਫ਼ਾਇਦੇ

ਸਬਜ਼ੀ ਬਣਾਉਂਦੇ ਸਮੇਂ ਜੇਕਰ ਜ਼ੀਰੇ ਦਾ ਤੜਕਾ ਲਗਾਇਆ ਜਾਵੇ ਤਾਂ ਉਸ ਨਾਲ ਖਾਣੇ ਦਾ ਸੁਆਦ ਹੋਰ ਦੁੱਗਣਾ ਹੋ ਜਾਂਦਾ ਹੈ। ਕਈ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਲੱਗਦਾ ਕਿ ਜ਼ੀਰਾ ਸਿਰਫ਼ ਦਾਲ ਅਤੇ ਸਬਜ਼ੀ ਦਾ ਸੁਆਦ ਵਧਾਉਣ ਦੇ ਕੰਮ ਆਉਂਦਾ ਹੈ ਪਰ ਅਜਿਹਾ ਨਹੀਂ। ਖਾਣੇ ਦੇ ਸੁਆਦ ਦੇ ਨਾਲ-ਨਾਲ ਜ਼ੀਰਾ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਣ ਲਈ ਵੀ ਲਾਹੇਵੰਦ ਹੁੰਦਾ ਹੈ। ਜ਼ੀਰੇ ‘ਚ ਪਾਏ ਜਾਣ ਵਾਲੇ ਐਂਟੀ-ਔਕਸੀਡੈਂਟਸ, ਐਂਟੀ-ਇਨਫ਼ਲੇਮੇਟਰੀ ਵਰਗੇ ਗੁਣ ਸਿਹਤ ਨੂੰ ਦਰੁਸਤ ਰੱਖਣ ‘ਚ ਮਦਦ ਕਰਦੇ ਹਨ। ਜ਼ੀਰੇ ‘ਚ 100 ਦੇ ਕਰੀਬ ਕੈਮੀਕਲਜ਼ ਯੋਗਿਕ ਹੁੰਦੇ ਹਨ ਜੋ ਫ਼ਾਈਬਰ, ਆਇਰਨ, ਕੈਲਸ਼ੀਅਮ, ਮੈਗਨੀਜ਼ੀਅਮ, ਜ਼ਿੰਕ, ਵਾਇਟਾਮਿਨ ਆਦਿ ਪੋਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਦੇ ਹਨ। ਸਵੇਰੇ ਉਠਦੇ ਸਾਰ ਖ਼ਾਲੀ ਢਿੱਡ ਜ਼ੀਰੇ ਦਾ ਪਾਣੀ ਪੀਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਜ਼ੀਰੇ ਦਾ ਪਾਣੀ ਪੀਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ …
ਗੈਸ ਦੀ ਸਮੱਸਿਆ ਦੂਰ: ਜੇਕਰ ਤੁਸੀਂ ਜ਼ੀਰੇ ਦਾ ਪਾਣੀ ਰਾਤ ਭਰ ਭਿਓ ਕੇ ਸਵੇਰੇ ਖਾਲੀ ਢਿੱਡ ਪੀਂਦੇ ਹੋ ਤਾਂ ਇਸ ਨਾਲ ਤੁਹਾਡਾ ਲਿਵਰ ਵੀ ਮਜ਼ਬੂਤ ਹੁੰਦਾ ਹੈ ਅਤੇ ਢਿੱਡ ‘ਚ ਗੈਸ ਦੀ ਸਮੱਸਿਆ ਨਹੀਂ ਹੁੰਦੀ।
ਸ਼ਰੀਰ ਦੀ ਫ਼ੈਟ ਘਟਾਵੇ: ਜ਼ੀਰਾ ਇੱਕ ਐਂਟੀ-ਔਕਸੀਡੈਂਟ ਹੈ ਜੋ ਮਟੈਬਲਿਜ਼ਮ ਨੂੰ ਤੇਜ਼ ਕਰਨ ‘ਚ ਮਦਦ ਕਰਦਾ ਹੈ। ਜੇਕਰ ਮਟੈਬਲਿਜ਼ਮ ਤੇਜ਼ ਹੋਵੇਗਾ ਤਾਂ ਸ਼ਰੀਰ ‘ਚ ਫ਼ੈਟ ਜਮ੍ਹਾ ਨਹੀਂ ਹੋਵੇਗੀ।
ਭਾਰ ਘੱਟ ਕਰਨ ‘ਚ ਕਰੇ ਮਦਦ: ਜ਼ੀਰੇ ‘ਚ ਵਾਇਟਾਮਿਨ, ਕੈਲਸ਼ੀਅਮ, ਮੈਗਨੀਜ਼, ਕੌਪਰ, ਆਇਰਨ ਅਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜਿਹੜੇ ਬਿਨਾਂ ਕਿਸੇ ਸਾਈਡ ਇਫ਼ੈਕਟ ਤੋਂ ਭਾਰ ਘੱਟ ਕਰਨ ‘ਚ ਮਦਦ ਕਰਦੇ ਹਨ।
ਅਨੀਮੀਆ: ਅਨੀਮੀਆ ਖ਼ਾਸ ਕਰ ਕੇ ਮਹਿਲਾਵਾਂ ਦੀ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ। ਇਹ ਸਮੱਸਿਆ ਹੈ ਤਾਂ ਖਾਣੇ ‘ਚ ਜ਼ੀਰੇ ਦਾ ਸੇਵਣ ਰੋਜ਼ਾਨਾ ਕਰੋ। ਇਸ ‘ਚ ਮੌਜੂਦ ਆਇਰਨ ਅਨੀਮੀਆ ਨੂੰ ਖ਼ਤਮ ਕਰਨ ਨਾਲ ਥਕਾਵਟ ਅਤੇ ਤਨਾਅ ਨੂੰ ਘੱਟ ਕਰੇਗਾ।
ਪਾਚਨ ਤੰਤਰ ਬਣਾਏ ਮਜ਼ਬੂਤ: ਗ਼ਲਤ ਖਾਣ-ਪੀਣ ਕਰ ਕੇ ਅੱਜਕਲ੍ਹ ਲੋਕਾਂ ਦਾ ਪਾਚਨ ਤੰਤਰ ਖ਼ਰਾਬ ਹੁੰਦਾ ਜਾ ਰਿਹਾ ਹੈ। ਸਵੇਰੇ ਖ਼ਾਲੀ ਢਿੱਡ ਜ਼ੀਰੇ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਜ਼ੀਰੇ ਦੇ ਪਾਣੀ ‘ਚ ਐਂਟੀ-ਔਕਸੀਡੈਂਟ, ਵਾਇਟਾਮਿਨ ਅਤੇ ਮਿਨਰਲਜ਼ ਜਿਹੇ ਗੁਣ ਹੁੰਦੇ ਹਨ ਜੋ ਇਨਫ਼ੈਕਸ਼ਨ ਦੀ ਸਮੱਸਿਆ ਤੋਂ ਮੁਕਤੀ ਦਿਵਾਉਂਦੇ ਹਨ। ਜ਼ੀਰੇ ਦਾ ਪਾਣੀ ਪੀਣ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
ਇਮਿਊਨਿਟੀ ਸਿਸਟਮ ਵਧਾਏ: ਜ਼ੀਰੇ ਦੇ ਪਾਣੀ ਨੂੰ ਆਇਰਨ ਦਾ ਵੱਡਾ ਸਰੋਤ ਮੰਨਿਆਂ ਜਾਂਦਾ ਹੈ। ਇਸ ਦੇ ਪਾਣੀ ‘ਚ ਵਾਇਟਾਮਿਨ-1 ਅਤੇ ਵਾਇਟਾਮਿਨ-3 ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਸਵੇਰੇ ਖ਼ਾਲੀ ਢਿੱਡ ਜ਼ੀਰੇ ਦਾ ਪਾਣੀ ਪੀਣ ਨਾਲ ਸਾਡਾ ਇਮਿਊਨਿਟੀ ਦਾ ਪੱਧਰ ਵਧਦਾ ਹੈ।
ਸਰਦੀ-ਜ਼ੁਕਾਮ ਤੋਂ ਛੁਟਕਾਰਾ: ਜ਼ੀਰੇ ਦਾ ਪਾਣੀ ਸਰਦੀ-ਜ਼ੁਕਾਮ ਤੋਂ ਵੀ ਛੁਟਕਾਰਾ ਦਿਵਾਉਣ ‘ਚ ਲਾਹੇਵੰਦ ਹੁੰਦਾ ਹੈ। ਮੌਸਮ ਬਦਲਣ ਦੇ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਹੋਣਾ ਆਮ ਗੱਲ ਹੈ। ਜ਼ੀਰੇ ਦਾ ਪਾਣੀ ਸਰਦੀ-ਜ਼ੁਕਾਮ ਅਤੇ ਵਾਇਰਲ ਬੁਖ਼ਾਰ ਜਿਹੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਜ਼ੀਰੇ ‘ਚ ਭਰਪੂਰ ਮਾਤਰਾ ਵਿੱਚ ਐਂਟੀ-ਔਕਸੀਡੈਂਟ ਹੁੰਦੇ ਹਨ ਜੋ ਸ਼ਰੀਰ ਚ ਇਕੱਠੇ ਹੋ ਰਹੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦੇ ਹਨ।
ਨੀਂਦ ਦੀ ਕਮੀ ਕਰੇ ਦੂਰ: ਜ਼ੀਰੇ ਦਾ ਪਾਣੀ ਨੀਂਦ ਦੀ ਕਮੀ ਦੂਰ ਕਰਨ ‘ਚ ਵੀ ਲਾਹੇਵੰਦ ਮੰਨਿਆ ਜਾਂਦਾ ਹੈ। ਭੱਜਦੌੜ ਭਰੀ ਜ਼ਿੰਦਗੀ ਅਤੇ ਤਨਾਅ ਦੇ ਚਲਦੇ ਜੇਕਰ ਤੁਹਾਨੂੰ ਵੀ ਨੀਂਦ ਆਉਣੀ ਬੰਦ ਹੋ ਗਈ ਹੈ ਤਾਂ ਤੁਹਾਨੂੰ ਸਵੇਰੇ ਖ਼ਾਲੀ ਢਿੱਡ ਜ਼ੀਰੇ ਦਾ ਪਾਣੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਨੀਂਦ ਦੀ ਕਮੀ ਦੂਰ ਹੁੰਦੀ ਹੈ।
ਕਬਜ਼ ਤੋਂ ਦੇਵੇ ਛੁਟਕਾਰਾ: ਗ਼ਲਤ ਖਾਣ-ਪੀਣ ਦੇ ਕਾਰਨ ਗੈਸ ਅਤੇ ਕਬਜ਼ ਦੀ ਸਮੱਸਿਆ ਹੋਣਾ ਵੀ ਆਮ ਗੱਲ ਹੋ ਗਈ ਹੈ। ਸਵੇਰੇ ਖ਼ਾਲੀ ਢਿੱਡ ਜ਼ੀਰੇ ਦਾ ਪਾਣੀ ਪੀਣ ਨਾਲ ਇਹ ਕਬਜ਼ ਨੂੰ ਜੜ੍ਹ ਤੋਂ ਖ਼ਤਮ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ।