ਕੈਪਟਨ ਨੇ ਕੀਤਾ ਸਿੱਧੂ ਦਾ ਅਸਤੀਫ਼ਾ ਮਨਜ਼ੂਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਕੈਪਟਨ ਨੇ ਦਿੱਲੀ ਤੋਂ ਪਰਤਣ ਤੋਂ ਦੋ ਦਿਨ ਬਾਅਦ ਸਿੱਧੂ ਦੇ ਅਸਤੀਫ਼ੇ ‘ਤੇ ਫੈਸਲਾ ਲਿਆ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਕੈਪਟਨ ਨੇ ਦਿੱਲੀ ਤੋਂ ਪਰਤਣ ਤੋਂ ਦੋ ਦਿਨ ਬਾਅਦ ਸਿੱਧੂ ਦੇ ਅਸਤੀਫ਼ੇ ‘ਤੇ ਫੈਸਲਾ ਲਿਆ ਹੈ।

ਤਫ਼ਸੀਲ ਲਈ ਉਡੀਕ ਕਰੋ। ਕੈਪਟਨ ਨੇ ਕੀਤਾ ਸਿੱਧੂ ਦਾ ਅਸਤੀਫ਼ਾ ਮਨਜ਼ੂਰ ।