ਮੋਦੀ ਵੱਲੋਂ ਮੰਤਰੀਆਂ ਨੂੰ ਮੱਧ ਵਰਗ ਤੱਕ ਪਹੁੰਚ ਕਰਨ ਦੀ ਹਦਾਇਤ

ਨਵੀਂ ਦਿੱਲੀ, 29 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਮੰਤਰੀਆਂ ਨੂੰ ਮੱਧ ਵਰਗ ਤੱਕ ਪਹੁੰਚ ਕਰਨ ਅਤੇ ਇਸ ਵਰਗ ਨੂੰ ਫਾਇਦਾ ਪਹੁੰਚਾਉਣ ਲਈ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨਾਂ ’ਤੇ ਮੁਜ਼ਾਹਰੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਜਨਵਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ...

ਬਰਤਾਨੀਆ ਦੇ ਜੰਗਲਾਂ ’ਚ ਭਾਰਤੀ ਮੂਲ ਦੇ ਵਿਅਕਤੀ ਦੀ ਲਾਸ਼ ਮਿਲੀ

ਲੰਡਨ, 29 ਜਨਵਰੀ ਇੰਗਲੈਂਡ ਦੇ ਵੈਸਟ ਮਿੱਡਲੈਂਡਜ਼ ਵਿੱਚ ਪੈਂਦੇ ਜੰਗਲੀ ਇਲਾਕੇ ਵਿੱਚੋਂ ਭਾਰਤੀ ਮੂਲ ਦੇ ਇਕ 58 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਇਹ ਵਿਅਕਤੀ...

ਐੱਨਆਈਏ ਨੇ ਹੁਰੀਅਤ ਕਾਨਫਰੰਸ ਦੇ ਦਫ਼ਤਰ ਨੂੰ ਜੜਿਆ ਤਾਲਾ

ਸ੍ਰੀਨਗਰ, 29 ਜਨਵਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਅਤਿਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਦੇ ਹੁਕਮਾਂ 'ਤੇ ਸ੍ਰੀਨਗਰ ਦੇ ਰਾਜਬਾਗ...

ਮੀਂਹ ਕਾਰਨ ਪੰਜਾਬ ਤੇ ਹਰਿਆਣਾ ’ਚ ਪਾਰਾ ਡਿੱਗਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਜਨਵਰੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਮਗਰੋਂ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਤੇ ਠੰਢੀਆਂ ਹਵਾਵਾਂ ਚੱਲਣ ਨਾਲ ਪੰਜਾਬ ਤੇ...

ਰੇਡੀਓਐਕਟਿਵ ਉਪਕਰਨ ਗੁੰਮਣ ’ਤੇ ਕੰਪਨੀ ਨੇ ਮੁਆਫ਼ੀ ਮੰਗੀ

ਪਰਥ, 29 ਜਨਵਰੀ ਪੱਛਮੀ ਆਸਟਰੇਲੀਆ 'ਚ ਰੇਡੀਓਐਕਟਿਵ ਕੈਪਸੂਲ ਗੁੰਮਣ ਲਈ ਮਾਈਨਿੰਗ ਕੰਪਨੀ ਨੇ ਮੁਆਫ਼ੀ ਮੰਗੀ ਹੈ। ਅਧਿਕਾਰੀਆਂ ਵੱਲੋਂ ਛੋਟੇ ਪਰ ਜਾਨਲੇਵਾ ਕੈਪਸੂਲ ਦੀ ਭਾਲ ਕੀਤੀ...

‘ਅੰਮ੍ਰਿਤ ਉਦਿਆਨ’ ਭਲਕ ਤੋਂ ਲੋਕਾਂ ਲਈ ਖੁੱਲ੍ਹੇਗਾ

ਲਖਨਊ, 29 ਜਨਵਰੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 'ਉਦਿਆਨ ਉਤਸਵ-2023' ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 'ਅੰਮ੍ਰਿਤ ਉਦਿਆਨ' ਸਣੇ ਰਾਸ਼ਟਰਪਤੀ ਭਵਨ ਦੇ ਬਾਗ਼ ਲੋਕਾਂ...

ਦਿੱਲੀ-ਲੁਧਿਆਣਾ ਵਿਚਾਲੇ ਉਡਾਣਾਂ ਮੁੜ ਸ਼ੁਰੂ ਕਰਨ ਲਈ ਕੇਂਦਰ ਸਹਿਮਤ

ਖੇਤਰੀ ਪ੍ਰਤੀਨਿਧ ਲੁਧਿਆਣਾ, 29 ਜਨਵਰੀ ਕੇਂਦਰ ਸਰਕਾਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਆਉਣ ਵਾਲੀਆਂ ਗਰਮੀਆਂ ਦੇ...

ਮੈਲਬਰਨ ’ਚ ਸਿੱਖਸ ਫਾਰ ਜਸਟਿਸ ਵੱਲੋਂ ਰੈਫਰੈਂਡਮ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 29 ਜਨਵਰੀ ਮੈਲਬਰਨ ਦੇ ਮੁੱਖ ਚੌਕ ਫੈਡਰੇਸ਼ਨ ਸਕੁਏਅਰ ਨੇੜੇ ਅੱਜ ਖਾਲਿਸਤਾਨ ਰੈਫਰੈਂਡਮ ਸਬੰਧੀ ਵੋਟਿੰਗ ਕਰਵਾਈ ਗਈ ਹੈ। ਸਿੱਖਸ ਫਾਰ ਜਸਟਿਸ ਦੇ ਸੱਦੇ...

ਮਹਾਤਮਾ ਗਾਂਧੀ ਦੀ ਅੱਜ 75ਵੀਂ ਬਰਸੀ: ਮੋਦੀ ਨੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦਿੱਤੀ

ਨਵੀਂ ਦਿੱਲੀ, 30 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਟਵੀਟ...