ਗੁਰਦਾਸਪੁਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ, 27 ਨਵੇਂ ਮਾਮਲਿਆਂ ਦੀ ਪੁਸ਼ਟੀ

ਗੁਰਦਾਸਪੁਰ : ਪੰਜਾਬ ‘ਚ ਦਿਨ-ਬ-ਦਿਨ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ ਅੱਜ...

ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਦੂਲੋ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ : ਪੰਜਾਬ ਕਾਂਗਰਸ ਵਿਚ ਚੱਲ ਰਹੇ ਘਰੇਲੂ ਕਲੇਸ਼ ਦਰਮਿਆਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ...

ਕਿਸਾਨਾਂ ‘ਤੇ ਇੱਕ ਹੋਰ ਮਾਰ, ਖੇਤੀਬਾੜੀ ਮਹਿਕਮੇ ਨੇ ਕੀਤਾ ਚੌਕਸ

ਨਰਮੇ ਦੀ ਫ਼ਸਲ 'ਤੇ ਹਰੇ ਤੇਲੇ ਤੇ ਚਿੱਟੀ ਮੱਖੀ ਦੇ ਹਮਲੇ ਲਈ ਅਨੇਕਾਂ ਥਾਵਾਂ 'ਤੇ ਸਪਰੇਆਂ ਛਿੜਕਣ ਦੇ ਮਾਮਲੇ ਵੀ ਸਾਹਮਣੇ ਆਏ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੀੜਤਾਂ ਦੀ ਸਾਰ ਲੈਣ ਪਹੁੰਚੇ ਕੈਪਟਨ ਦੇ ਦੋ ਮੰਤਰੀ

ਪੰਜਾਬ ਦੇ ਮਾਝੇ 'ਚ ਜ਼ਹਿਰੀਲੀ ਸ਼ਰਾਬ ਨਾਲ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਮਗਰੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਕੈਬਨਿਟ ਮੰਤਰੀ...

ਕੋਵਿਡ-19 ਦੇ ਮਰੀਜ਼ਾਂ ਲਈ ਨਿੱਜੀ ਹਸਪਤਾਲਾਂ ਦਾ ਲਵਾਂਗੇ ਸਹਿਯੋਗ : ਡਿਪਟੀ ਕਮਿਸ਼ਨਰ

ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਵਧ ਰਹੇ ਮਾਮਲਿਆਂ ਕਾਰਣ 137 ਨਿੱਜੀ ਹਸਪਤਾਲਾਂ ਦਾ ਸਹਿਯੋਗ ਲਵੇਗਾ ਤਾਂ ਕਿ ਕੋਵਿਡ ਪ੍ਰਬੰਧਨ ਨੀਤੀ ਅਨੁਸਾਰ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਕੈਪਟਨ ‘ਤੇ ਭੜਕੀ ਬੀਬੀ ਜਗੀਰ ਕੌਰ, ਦਿੱਤਾ ਵੱਡਾ ਬਿਆਨ

ਭੁਲੱਥ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਣ ਦੇ ਮਾਮਲੇ ‘ਚ ਅਕਾਲੀ ਦਲ ਦੀ ਬੀਬੀਆਂ ਦੀ ਇਕਾਈ ਦੀ ਪ੍ਰਧਾਨ ਬੀਬੀ ਜਗੀਰ...

ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਪ੍ਰਕੋਪ, 2 ਹੋਰ ਮਰੀਜ਼ਾਂ ਦੀ ਮੌਤ, 34 ਨਵੇਂ ਪਾਜ਼ੇਟਿਵ...

ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਰੋਜ਼ਾਨਾ ਜਿੱਥੇ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆ ਰਹੇ ਹਨ,...

ਜ਼ਹਿਰੀਲੀ ਸ਼ਰਾਬ ਨੇ ਲਾਹਿਆ ਕੈਪਟਨ ਸਰਕਾਰ ਦਾ ਨਸ਼ਾ, ਕਾਂਗਰਸੀ ਸਾਂਸਦਾਂ ਨੇ ਵੀ ਚੁੱਕਿਆ ਝੰਡਾ

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ ਨੇ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਘਰਿਆ ਹੈ।

ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ : ਕੋਵਿਡ-19 ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ...

ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਖ਼ਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ‘ਚ ਅਕਾਲੀ ਆਗੂਆਂ ਨੇ ਥਾਣਾ ਸਦਰ ਅਤੇ...